Earthquake in Gujarat : ਗੁਜਰਾਤ ‘ਚ ਲੱਗੇ ਭੂਚਾਲ ਦੇ ਝਟਕੇ, 3.5 ਰਹੀ ਤੀਬਰਤਾ, ਦੋ ਲੋਕਾਂ ਦੀ ਮੌਤ, 10 ਜ਼ਖ਼ਮੀ

0
88

ਨਵੀਂ ਦਿੱਲੀ,  ਗੁਜਰਾਤ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਸੂਰਤ ਤੋਂ 61 ਕਿਲੋਮੀਟਰ ਦੂਰ ਅੱਜ ਸਵੇਰੇ ਕਰੀਬ 10.26 ਵਜੇ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (National Center for Seismology) ਮੁਤਾਬਕ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 7 ਕਿਲੋਮੀਟਰ ਹੇਠਾਂ ਸੀ। ਇਸ ਦੇ ਨਾਲ ਹੀ ਲੱਦਾਖ ‘ਚ ਸੜਕ ਨਿਰਮਾਣ ਦੇ ਕੰਮ ਦੌਰਾਨ ਮਜ਼ਦੂਰਾਂ ‘ਤੇ ਡੰਪਰ ਡਿੱਗਣ ਕਾਰਨ ਦੋ ਮੌਤਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ‘ਚ 10 ਲੋਕ ਜ਼ਖਮੀ ਵੀ ਹੋਏ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।